टॉप न्यूज़
ਸੀਨੀਅਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਫਾਜ਼ਿਲਕਾ ਤੋਂ ਸੀਨੀਅਰ ਸਿਆਸਤਦਾਨ ਅਨਿਲ ਕੁਮਾਰ ਸੇਠੀ (ਨੀਲੂ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸੇਠੀ, ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਐਗਜ਼ੀਕਿਊਟਿਵ ਮੈਂਬਰ ਰਹਿ ਚੁੱਕੇ ਹਨ ਅਤੇ ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ
EDITED BY- HARLEEN KAUR




