टॉप न्यूज़

ਸੰਕਟ ਵਿਚਾਲੇ ਮੋਦੀ ਸਰਕਾਰ ਦਾ ਵੱਡਾ ਫੈਸਲਾ

ਭਾਰਤ ਦੁਨੀਆ ਨੂੰ ਨਹੀਂ ਭੇਜੇਗਾ ਚੀਨੀ, Sugar Export 'ਤੇ ਲਾਇਆ ਬੈਨ

ਕੇਂਦਰ ਸਰਕਾਰ ਨੇ ਦੇਸ਼ ਦੀ ਖੰਡ ਸਪਲਾਈ ਨੂੰ ਬਣਾਈ ਰੱਖਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰ ਨੇ ਤੁਰੰਤ ਖੰਡ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 30 ਸਤੰਬਰ, 2026 ਤੱਕ ਜਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਇਸ ਨੋਟੀਫਿਕੇਸ਼ਨ ਵਿੱਚ ਰਾਅ ਸ਼ੂਗਰ, ਵ੍ਹਾਈਟ ਸ਼ੂਗਰ ਅਤੇ ਰਿਫਾਇੰਡ ਸ਼ੂਗਰ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਘਰੇਲੂ ਬਾਜ਼ਾਰ ਵਿੱਚ ਖੰਡ ਦੀਆਂ ਕੀਮਤਾਂ ‘ਤੇ ਦਬਾਅ ਵੱਧ ਰਿਹਾ ਹੈ। ਨਿਰਯਾਤ ਪਾਬੰਦੀ ਦੇਸ਼ ਦੇ ਅੰਦਰ ਸਥਿਰ ਸਪਲਾਈ ਨੂੰ ਯਕੀਨੀ ਬਣਾਏਗੀ ਅਤੇ ਕੀਮਤਾਂ ਨੂੰ ਨਿਯੰਤਰਣ ਵਿੱਚ ਰੱਖੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!