टॉप न्यूज़
ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰੋਪੜ ਨਗਰ ਨਿਗਮ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਪਾਰਟੀ ਵੱਲੋਂ ਵਾਰਡ ਨੰਬਰ 21 ਤੋਂ ਮੋਨਿਕਾ ਡਾਂਗ ਨੂੰ ਟਿਕਟ ਦਿੱਤੀ ਗਈ ਹੈ ਅਤੇ ਰਾਜ ਕੁਮਾਰ ਸੋਢਾ ਵਾਰਡ ਨੂੰ ਵਾਰਡ ਨੰਬਰ 9 ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ।
EDITED BY- HARLEEN KAUR



