टॉप न्यूज़

ਕਈ ਕਾਂਗਰਸੀ ਆਗੂ ਆਪ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਰਿਤ ਹੋ ਕੇ, ਮਜੀਠਾ ਤੋਂ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸਾਰੇ ਆਗੂਆਂ ਦਾ ਸਵਾਗਤ ਕੀਤਾ। ਇਸ ਦੌਰਾਨ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਰਹੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!