ਪੁਲਿਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਧੂਰੀ ਜਾਣ ਤੋਂ ਰੋਕਿਆ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ SSP ਸੰਗਰੂਰ ਵਿਚਾਲੇ ਤਿੱਖੀ ਬਹਿਸ ਹੋਈ। EDITED BY- HARLEEN KAUR