
ਔਰਤਾਂ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅਗਾਊ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਵਲੋਂ ਅਗਾਊ ਜ਼ਮਾਨਤ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਅਰਜ਼ੀ ਖਾਰਜ ਕਰ ਦਿੱਤੀ।
EDITED BY- HARLEEN KAUR




