टॉप न्यूज़

ਪੰਜਾਬ ‘ਚ ਦਿਨ ਦਿਹਾੜੇ ਵੱਡੀ ਵਾਰਦਾਤ

AAP ਆਗੂ 'ਤੇ ਚਲਾਈਆਂ ਗੋਲੀਆਂ

ਪੰਜਾਬ ‘ਚ ਦਿਨ ਦਿਹਾੜੇ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਜੈਪਾਲ ਸਿੰਘ ਬਾਊ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ ਹਨ। ਜਖਮੀ ਹਾਲਤ ‘ਚ ਬਾਊ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!