
ਆਮ ਆਦਮੀ ਨੂੰ ਇੱਕ ਵਾਰ ਫ਼ਿਰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ। ਭਾਰਤ ‘ਚ ਦੁੱਧ ਦੀਆਂ ਕੀਮਤਾਂ ਵੱਧ ਗਈਆਂ ਹਨ। Amul , ਮਦਰ ਡੇਅਰੀ ਅਤੇ Verka ਨੇ ਦੁੱਧ ਦੀ ਕੀਮਤ ਵਿੱਚ ਪ੍ਰਤੀ ਲੀਟਰ 2 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਹ ਵਾਧਾ ਅੱਜ ਤੋਂ ਭਾਵ ਕਿ 14 ਮਈ ਤੋਂ ਲਾਗੂ ਹੋ ਗਿਆ ਹੈ। ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਫੀਡ ਦੀਆਂ ਵਧਦੀਆਂ ਕੀਮਤਾਂ ਕਾਰਨ ਕੀਤਾ ਹੈ।
EDITED BY- HARLEEN KAUR


