Chandigarh ਵਿਚ ਵਧ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ। EDITED BY- HARLEEN KAUR