टॉप न्यूज़
ਸਾਬਕਾ ਕ੍ਰਿਕਟਰ Yograj Singh ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਟਲੀ
ਮਹਿਲਾਵਾਂ ਲਈ ਅਪਮਾਨਜਨਕ ਸ਼ਬਦ ਵਰਤਣ ਦਾ ਆਰੋਪ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵੱਲੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਅਗਾਊਂ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਨਹੀਂ ਹੋ ਸਕੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 26 ਮਈ ਨੂੰ ਹੋਵੇਗੀ।
EDITED BY- HARLEEN KAUR



