टॉप न्यूज़
ਪੰਜਾਬ ਕਾਂਗਰਸ ‘ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚਾਲੇ ਵੱਡੇ ਫੇਰਬਦਲ ਦੀ ਚਰਚਾ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਦਰਅਸਲ, ਹਾਲ ਹੀ ’ਚ ਦਿੱਲੀ ’ਚ ਹੋਈ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਵੀ ਅੰਦਰੂਨੀ ਮਤਭੇਦਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਸੁਰਖੀਆਂ ’ਚ ਆ ਗਿਆ ਹੈ।




