टॉप न्यूज़

ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ‘ਚ ਵਾਪਸੀ ?

ਸਾਬਕਾ CM ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਦੇ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ। ਭੁਪਿੰਦਰ ਹੁੱਡਾ ਨੇ ਕਿਹਾ ਕਿ ਕੈਪਟਨ ਸਾਹਬ ਸਾਡੇ ਸੰਪਰਕ ‘ਚ ਹਨ। ਉਨ੍ਹਾਂ ਆਖਿਆ ਕਿ ਕੈਪਟਨ ਕਾਂਗਰਸ ਦੇ ਸੀਨਿਅਰ ਆਗੂ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਰਾਹੁਲ ਦੀ ਤਾਰੀਫ਼ ਕਰਦੇ ਵੀ ਨਜ਼ਰ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਕਾਂਗਰਸ ਵਾਪਸੀ ਦੀ ਚਰਚਾ ਚੱਲ ਰਹੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!