देश

ਸਿਆਸਤ ‘ਚ ਵੱਡੀ ਹਲਚਲ

ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ

ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਦਾ ਅਸਤੀਫ਼ਾ ਪਾਰਟੀ ਲੀਡਰਸ਼ਿਪ ਨੇ ਸਵੀਕਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ, ਅੰਨਾਮਲਾਈ ਨੇ ਨਵੀਂ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ ਆਪਣਾ ਅਸਤੀਫ਼ਾ ਸੌਂਪਿਆ ਅਤੇ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ।
EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!