बिहार
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ

ਬਿਹਾਰ ਤੋਂ ਵੱਡੀ ਰਾਜਨੀਤਿਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਰਾਬੜੀ ਦੇਵੀ ਅਤੇ ਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੀ ਸੁਰੱਖਿਆ ਲਈ ਤਾਇਨਾਤ ਸਾਰੇ ਸੁਰੱਖਿਆ ਕਰਮਚਾਰੀ ਹਟਾਉਣ ਦਾ ਫੈਸਲਾ ਕੀਤਾ ਹੈ।ਰਾਬੜੀ ਦੇਵੀ ਅਤੇ ਲਾਲੂ ਯਾਦਵ ਦੇ ਇਸ ਫੈਸਲੇ ਨੇ ਬਿਹਾਰ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ।
EDITED BY- HARLEEN KAUR



