टॉप न्यूज़
ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂ ਭਾਟੀਆ ਨੇ ਦਿੱਤਾ ਅਸਤੀਫ਼ਾ

ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।
EDITED BY- HARLEEN KAUR




