टॉप न्यूज़
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ ‘ਚ ਪਾਣੀ ‘ਚ ਡੁੱਬਣ ਨਾਲ ਮੌਤ

ਅੰਮ੍ਰਿਤਸਰ ਦੇ ਅਜਨਾਲਾ ਦੇ ਇੱਕ ਨੌਜਵਾਨ ਦੀ ਸਲੋਵਾਕੀਆ ਵਿੱਚ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (24) ਵਜੋਂ ਹੋਈ ਹੈ, ਜੋ ਅੱਠ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਸਲੋਵਾਕੀਆ ਗਿਆ ਸੀ।




