
ਸਰਕਾਰ ਨੇ ਦੇਸ਼ ਭਰ ਦੇ ਲੱਖਾਂ ਕਿਸਾਨਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਕੈਬਨਿਟ ਨੇ ਮੰਗਲਵਾਰ ਨੂੰ 36,585 ਕਰੋੜ ਰੁਪਏ ਦੀ ਖੇਤੀ ਕਰਜ਼ਾ ਮੁਆਫ਼ੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਲਗਭਗ 56 ਲੱਖ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਲਾਭ ਹੋਣ ਦੀ ਉਮੀਦ ਹੈ। ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੇ ਸੱਤਾਧਾਰੀ ਮਹਾਂਯੁਤੀ ਗਠਜੋੜ ਨੇ 2024 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਖੇਤੀ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਅਤੇ ਹੁਣ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।
EDITED BY- HARLEEN KAUR




