टॉप न्यूज़

ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈ ਕੇ ਮਾਮਲਾ ਦਰਜ

ਕਾਂਗਰਸ ਆਗੂ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ ਵਿੱਚ ਪੁਲਿਸ ਨੇ ਆਮ ਆਦਮੀ ਪਾਰਟੀ (AAP) ਦੇ ਚੋਣ ਚਿੰਨ੍ਹ ਝਾੜੂ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਇੱਕ ਕਾਂਗਰਸੀ ਵਰਕਰ ਨੂੰ ਗ੍ਰਿਫ਼ਤਾਰ ਕੀਤਾ। ਇੰਨਾ ਹੀ ਨਹੀਂ ਉਸਨੂੰ ਬਾਅਦ ਵਿੱਚ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕਰਨ ਦੀ ਬਜਾਏ ਸਿਰਫ਼ ਇੱਕ ਡੀਡੀਆਰ ਦਰਜ ਕੀਤੀ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਦੋਸ਼ੀ ਨੇ ਚੋਣ ਚਿੰਨ੍ਹ ਝਾੜੂ ਦੀ ਬੇਅਦਬੀ ਕੀਤੀ ਹੈ ਅਤੇ ਇਸ ਨੂੰ ਖਿੰਡਾ ਦਿੱਤਾ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!