टॉप न्यूज़
MC ਚੋਣਾਂ ਵਿਚ ਜਿੱਤ ਪਿੱਛੋਂ ਆਪ ਦਾ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਬਾਰੇ ਵੱਡਾ ਫੈਸਲਾ

ਸ਼ਹਿਰੀ ਸਥਾਨਕ ਸੰਸਥਾਵਾਂ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੇ ਨਾਵਾਂ ਦਾ ਫੈਸਲਾ ਕਰਨਗੇ। ਸੂਤਰਾਂ ਅਨੁਸਾਰ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
EDITED BY- HARLEEN KAUR




