टॉप न्यूज़
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ
ਮੋਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ “ਸਤਲੁਜ” ਨੂੰ ਲੈ ਕੇ ਵਿਵਾਦ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਮੋਹਾਲੀ ਨਿਵਾਸੀ ਸਰਵਣ ਸਿੰਘ ਨੇ ਫਿਲਮ ਨੂੰ OTT ਪਲੇਟਫਾਰਮ ‘ਤੇ ਬਹਾਲ ਕਰਨ ਦੀ ਮੰਗ ਕਰਦਿਆਂ ਹੋਇਆਂ ਪਟੀਸ਼ਨ ਦਾਇਰ ਕੀਤੀ ਹੈ।
EDITED BY- HARLEEN KAUR




