
ਪੰਜਾਬ ਸਰਕਾਰ ਨੇ 21 ਜੁਲਾਈ ਨੂੰ ਭਾਵ ਕਿ ਅੱਜ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਹਾਲੇ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਪਰ, ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਲੋਕਾਂ ਦੀ ਮਦਦ ਲਈ ਨਵੀਆਂ ਭਰਤੀਆਂ ਤੋਂ ਲੈ ਕੇ ਨਵੀਆਂ ਯੋਜਨਾਵਾਂ ਲਿਆ ਸਕਦੀ ਹੈ। ਇਸ ਤੋਂ ਇਲਾਵਾ, ਮਾਨਸੂਨ ਸੈਸ਼ਨ ਲਈ ਰਣਨੀਤੀ ਵੀ ਬਣਾਈ ਜਾ ਸਕਦੀ ਹੈ।
EDITED BY- HARLEEN KAUR




