ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਵਿਜੇ ਕਟਾਰੂਚੱਕ ਦੇ ਕਈ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਦੀਆਂ ਟੀਮਾਂ ਪਿਛਲੀ ਰਾਤ ਤੋਂ ਹੀ ਉਨ੍ਹਾਂ ਦੇ ਅਹਾਤਿਆਂ 'ਤੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। EDITED BY- HARLEEN KAUR