टॉप न्यूज़

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ

ਕੀਤਾ ਲਾਈਨ ਹਾਜ਼ਰ

ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮਾਮਲੇ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਅਮਰੀਕਾ ਦੇ ਅਟਾਰਨੀ ਜਨਰਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਾਗਰਾ ਦਾ ਨਾਮ ਲਿਆ ਸੀ।

ਇਸ ਮਾਮਲੇ ਵਿੱਚ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਖ਼ਿਲਾਫ਼ ਅਮਰੀਕਾ ਵਿੱਚ ਕਤਲ ਸਮੇਤ ਕਈ ਮਾਮਲਿਆਂ ਦੀ ਸੁਣਵਾਈ ਦੀ ਗੱਲ ਵੀ ਕੀਤੀ ਗਈ। ਇਸ ਤੋਂ ਬਾਅਦ ਬੁੱਧਵਾਰ ਨੂੰ ਜਲੰਧਰ ਰੇਂਜ ਦੇ DIG ਨਵੀਨ ਨੇ SHO ਨੂੰ ਲਾਈਨ ਹਾਜ਼ਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!