
ਪੁਲਿਸ ਵਿਭਾਗ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜੇਲ੍ਹ ਵਿੱਚ ਕੈਦ ਸੰਸਦ ਮੈਂਬਰ ਕੋਲੋਂ ਮੋਬਾਇਲ ਮਿਲਣ ਤੇ ਕਈ ਸਵਾਲ ਉਠਾਏ ਜਾ ਰਹੇ ਹਨ। ਦਰਅਸਲ, ਬੈਂਗਲੁਰੂ ਦੀ ਪਰੱਪਨਾ ਅਗ੍ਰਹਾਰਾ ਕੇਂਦਰੀ ਜੇਲ੍ਹ ‘ਚ ਕੇਂਦਰੀ ਅਪਰਾਧ ਸ਼ਾਖਾ (ਸੀ.ਸੀ.ਬੀ.) ਵੱਲੋਂ ਛਾਪੇਮਾਰੀ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਬੈਰਕ ‘ਚੋਂ ਇਕ ਐਂਡਰਾਇਡ ਮੋਬਾਈਲ ਫੋਨ ਜ਼ਬਤ ਕੀਤਾ ਗਿਆ।
EDITED BY- HARLEEN KAUR




