
ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤਦਾਨਾਂ ਵੱਲੋਂ ਲਗਾਤਾਰ ਆਪਣੀਆਂ ਪਾਰਟੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਸਿਆਸੀ ਆਗੂ ਨਵੀਆਂ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਰਪ੍ਰੀਤ ਸਿੰਘ ਬਲੀਏਵਾਲ ਕਾਂਗਰਸ ਨੂੰ ਛੱਡਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ।
EDITED BY- HARLEEN KAUR


