टॉप न्यूज़
CM ਭਗਵੰਤ ਮਾਨ ਫਿਰੋਜ਼ਪੁਰ ਵਿੱਚ ਲਹਿਰਾਉਣਗੇ ਤਿਰੰਗਾ

ਪੰਜਾਬ ਸਰਕਾਰ ਨੇ 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਲਈ ਪ੍ਰਮੁੱਖ ਆਗੂਆਂ ਦੀ ਡਿਊਟੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਵਿੱਚ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਤਿਰੰਗਾ ਝੰਡਾ ਲਹਿਰਾਉਣਗੇ।
EDITED BY- HARLEEN KAUR




