टॉप न्यूज़

ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਭਾਰਤ-ਪਾਕਿਸਤਾਨ ਸਰਹੱਦ ’ਤੇ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਭਾਰਤ-ਪਾਕਿਸਤਾਨ ਰੀਟਰੀਟ ਸੈਰੇਮਣੀ ਦਾ ਸਮਾਂ ਬਦਲ ਗਿਆ ਹੈ। ਹੁਣ ਸਰਹੱਦ ‘ਤੇ ਰੀਟਰੀਟ ਸੈਰੇਮਨੀ ਸ਼ਾਮ 6 ਵਜੇ ਸ਼ੁਰੂ ਹੋਵੇਗੀ। ਜਾਣਕਾਰੀ ਦਿੰਦਿਆਂ ਹੋਇਆਂ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਬਦਲਦੇ ਮੌਸਮ ਕਾਰਨ ਰੀਟਰੀਟ ਦਾ ਸਮਾਂ ਬਦਲਿਆ ਗਿਆ ਹੈ। ਉਨ੍ਹਾਂ ਨੇ ਰੀਟਰੀਟ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਧਾਰ ਕਾਰਡਾਂ ਨਾਲ ਸ਼ਾਮ 5:30 ਵਜੇ ਤੱਕ ਸਰਹੱਦੀ ਗੇਟ ’ਤੇ ਪਹੁੰਚਣ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!