
UTI ਮਹਿਲਾਵਾਂ ਅਤੇ ਪੁਰਸ਼ਾਂ ਦੋਵਾਂ ਨੂੰ ਹੋਣ ਵਾਲਾ ਇਨਫੈਕਸ਼ਨ ਹੈ, ਪਰ ਇਹ ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਵਿੱਚ ਜ਼ਿਆਦਾ ਹੁੰਦਾ ਹੈ। ਸ਼ੁਰੂਆਤੀ ਪੜਾਅ ਵਿੱਚ UTI ਕੋਈ ਬਹੁਤ ਵੱਡੀ ਜਾਂ ਜਾਨਲੇਵਾ ਸਮੱਸਿਆ ਨਹੀਂ ਹੁੰਦੀ, ਪਰ ਜੇਕਰ ਇਸ ਨੂੰ ਲੰਬੇ ਸਮੇਂ ਤੱਕ ਬਿਨਾਂ ਇਲਾਜ ਦੇ ਛੱਡ ਦਿੱਤਾ ਜਾਵੇ ਜਾਂ ਇਹ ਵਾਰ-ਵਾਰ ਹੋਣ ਲੱਗੇ ਤਾਂ ਇਹ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। UTI ਤੋਂ ਬਚਾਅ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਕੁਝ ਆਮ ਸਾਵਧਾਨੀਆਂ ਵਰਤ ਕੇ ਇਸ ਇਨਫੈਕਸ਼ਨ ਤੋਂ ਬਚਿਆ ਜਾ ਸਕਦਾ ਹੈ।
ਮਹਿਲਾਵਾਂ ਵਿੱਚ ਕਿਉਂ ਹੁੰਦਾ ਹੈ UTI?




