टॉप न्यूज़

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਉਤੇ ਹਮਲਾ

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਆਂਡੇ ਅਤੇ ਟਮਾਟਰ ਸੁੱਟੇ ਗਏ ਹਨ। ਗੱਡੀ ਦੇ ਸ਼ੀਸ਼ੇ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਉਤੇ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਕਈ ਲੋਕ ਹਥਿਆਰ ਲੈ ਕੇ ਆਏ ਸਨ। ਉਨ੍ਹਾਂ ਦਾ ਕਾਫਲਾ ਜਾ ਰਿਹਾ ਸੀ ਜਦੋਂ ਅਚਾਨਕ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!