टॉप न्यूज़
ਜਲੰਧਰ ‘ਚ ਅਮਿਤ ਸ਼ਾਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ ਇੱਕ ਈਮੇਲ ਭੇਜਿਆ ਗਿਆ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ, ਸਕੂਲਾਂ, ਦੇਵੀ ਤਲਾਬ ਮੰਦਰ ਅਤੇ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।
EDITED BY- HARLEEN KAUR




