टॉप न्यूज़

300 ਦੇ ਕਰੀਬ Flights ਰੱਦ

ਏਅਰ ਟ੍ਰੈਫਿਕ ਕੰਟਰੋਲ ਸਿਸਟਮ 'ਚ ਆਈ ਖਰਾਬੀ

ਯੂਕੇ ਦੇ ਏਅਰ ਟ੍ਰੈਫਿਕ ਕੰਟਰੋਲ ਸਿਸਟਮ ਵਿੱਚ ਮੰਗਲਵਾਰ (8 ਸਤੰਬਰ, 2026) ਨੂੰ ਤਕਨੀਕੀ ਖਰਾਬੀ ਨੇ ਹਵਾਈ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਦੇਸ਼ ਭਰ ਦੇ ਕਈ ਪ੍ਰਮੁੱਖ ਹਵਾਈ ਅੱਡਿਆਂ ‘ਤੇ ਉਡਾਣਾਂ ਵਿੱਚ ਦੇਰੀ ਅਤੇ ਰੱਦ ਕਰ ਦਿੱਤੀਆਂ ਗਈਆਂ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਲਗਭਗ 300 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਹੋਰ ਫਲਾਈਟਸ ਕਾਫੀ ਲੇਟ ਹੋਈਆਂ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!