
ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ 5 ਸਤੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ।
ਇਹ ਮੀਟਿੰਗ ਇਸ ਸਮੇਂ ਹੋਣ ਜਾ ਰਹੀ ਹੈ, ਜਦੋਂ ਸਰਕਾਰ ਚੋਣ ਮੋਡ ਵਿੱਚ ਹੈ। ਇੱਕ ਤੋਂ ਬਾਅਦ ਇੱਕ ਜਨਤਾ ਨੂੰ ਵੱਡੀਆਂ ਸੌਗਾਤਾਂ ਦਿੱਤੀਆਂ ਜਾ ਰਹੀਆਂ ਹਨ। ਉਸ ਨਾਲ ਜੋੜ ਕੇ ਵੀ ਇਸ ਨੂੰ ਦੇਖਿਆ ਜਾ ਰਿਹਾ ਹੈ।
EDITED BY- HARLEEN KAUR



