टॉप न्यूज़
ਪੰਜਾਬ ਦੇ ਇਸ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ।
EDITED BY- HARLEEN KAUR




