टॉप न्यूज़
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ
ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ, ਉੱਥੇ ਹੀ ਸਿਆਸਤ ਵੀ ਕਾਫੀ ਭਖੀ ਹੋਈ ਹੈ।ਇਸ ਦੇ ਨਾਲ ਹੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਆਓ ਜਾਣਦੇ ਹਾਂ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਸ-ਕਿਸ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ।




