टॉप न्यूज़
ਪੰਜਾਬ ਵਿਧਾਨ ਸਭਾ ਚੋਣਾਂ ਲੜਨ ਬਾਰੇ ਮਨਪ੍ਰੀਤ ਇਆਲੀ ਦਾ ਵੱਡਾ ਐਲਾਨ

”ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਹੀ ਚੋਣ ਨਿਸ਼ਾਨ ‘ਤੇ ਲੜੇਗੀ।
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਹੈ ਕਿ ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਸਾਨੂੰ ਦੇਸ਼ ਦੀ ਨਿਆਂਪਾਲਿਕਾ ਉਤੇ ਪੂਰਨ ਭਰੋਸਾ ਹੈ ਅਤੇ ਆਸ ਹੈ ਕਿ ਜਲਦ ਹੀ ਪਾਰਟੀ ਨੂੰ ਆਪਣਾ ਅਧਿਕਾਰਤ ਚੋਣ ਨਿਸ਼ਾਨ ਮਿਲ ਜਾਵੇਗਾ।
EDITED BY- HARLEEN KAUR




