टॉप न्यूज़
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਪੰਜਾਬ ਭਰ ਵਿਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਿਲ੍ਹਾ ਪੱਧਰ ਉਤੇ ਮਹਿਲਾ ਵਿੰਗ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦੇ ਮੱਦੇਨਜ਼ਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਮਹਿਲਾ ਵਿੰਗ ਦੇ ਹੇਠ ਲਿਖੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਗਿਆ ਹੈ।
ਬੀਬੀ ਪਰਮਜੀਤ ਕੌਰ-ਜ਼ਿਲ੍ਹਾ ਹੁਸ਼ਿਆਰਪੁਰ




