बॉलीवुड
ਟਾਈਗਰ ਸ਼ਰਾਫ ’ਤੇ ਗੋਲੀ ਚਲਾਉਣ ਵਾਲੇ ਤਿੰਨੇ ਸ਼ੂਟਰ ਗ੍ਰਿਫ਼ਤਾਰ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ’ਤੇ ਹਮਲਾ ਕਰਨ ਵਾਲੇ ਤਿੰਨੇ ਦੋਸ਼ੀਆਂ ਨੂੰ ਕੋਟਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤਿੰਨੇ ਦੋਸ਼ੀ ਮੁੰਬਈ ਤੋਂ ਦਿੱਲੀ ਆਉਣ ਵਾਲੀ ਟਰੇਨ ਵਿਚ ਸਵਾਰ ਸਨ। ਕੋਟਾ ਸਿਟੀ ਪੁਲਸ ਨੇ ਵੀ ਪੁਸ਼ਟੀ ਕੀਤੀ ਹੈ ਕਿ ਤਿੰਨੇ ਸ਼ੂਟਰ ਗ੍ਰਿਫ਼ਤਾਰ ਕਰ ਲਏ ਗਏ ਹਨ।




