
ਦੀਨਾਨਗਰ ਵਿੱਚ ‘ਆਪ’ ਪਰਿਵਾਰ ਦਾ ਵਿਸਥਾਰ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਮੈਂਬਰ ਰਵੀ ਮੋਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।
EDITED BY- HARLEEN KAUR




