टॉप न्यूज़
ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਬਿਜਲੀ ਦੇ ਬਕਾਏ ਬਿੱਲਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ ਹੈ। ਬਿੱਲ ਦੇ ਬਕਾਇਆ ‘ਤੇ ਪੈਨਲਟੀ ਅਤੇ ਵਿਆਜ ਮੁਆਫ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੇ ਘਰੇਲੂ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ।
EDITED BY- HARLEEN KAUR




