
ਹੋਲਾ ਮਹੱਲਾ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ‘ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 2 ਤੋਂ 4 ਮਾਰਚ ਤੱਕ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਰਹਿਣਗੇ। ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਬਲਾਕ ਦੇ ਅਦਾਰੇ ਬੰਦ ਰਹਿਣਗੇ। ਹਾਲਾਂਕਿ ਨਿਰਧਾਰਿਤ ਪ੍ਰੀਖਿਆਵਾਂ ਸਮਾਂ ਸਾਰਨੀ ਅਨੁਸਾਰ ਹੀ ਹੋਣਗੀਆਂ। ਇਹ ਹੁਕਮ ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ।
EDITED BY- HARLEEN KAUR




