टॉप न्यूज़

ਕੇਂਦਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ

ਨਵੀਂ ਰੇਲਵੇ ਲਾਈਨ ਦਾ ਐਲਾਨ

ਰੇਲਵੇ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਮਿਲੀ ਹੈ। ਬਠਿੰਡਾ-ਤਲਵੰਡੀ ਸਾਬੋ ਰੇਲਵੇ ਲਾਈਨ ਦਾ ਐਲਾਨ ਕੀਤਾ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰੇਲ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਮਾਰਗ ਨਾਲ ਜੋੜਿਆ ਜਾਵੇਗਾ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 34 KM ਲੰਮਾ ਰੇਲ ਮਾਰਗ ਮੌੜ ਤੋਂ ਰਾਮਾ ਮੰਡੀ ਤੱਕ ਪ੍ਰਸਤਾਵਿਤ ਕੀਤਾ ਗਿਆ।
ਬਿੱਟੂ ਨੇ ਦੱਸਿਆ ਕਿ ਇਹ 1100 ਕਰੋੜ ਤੋਂ ਵੱਧ ਦਾ ਪ੍ਰੋਜੈਕਟ ਹੈ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਪਿਛਲੀਆਂ ਸਰਕਾਰਾਂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਗੱਲਾਂ ਹੀ ਕੀਤੀਆਂ ਹਨ। ਚਿੱਠੀ-ਚਿੱਠੀ ਖੇਡਦੇ ਰਹੇ, ਕੁਝ ਕੀਤਾ ਨਹੀਂ
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!