टॉप न्यूज़

ਜਗਰਾਉਂ ਹੱਤਿਆ ਮਾਮਲੇ ‘ਚ ਪਤਨੀ ਨੇ ਬੇਟੇ ਤੋਂ ਕਰਵਾਈ ਸੀ ਹੱਤਿਆ

ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਕਰਵਾਇਆ ਸੀ ਦੂਸਰਾ ਵਿਆਹ

ਲੁਧਿਆਣਾ ਦੇ ਜਗਰਾਉਂ ‘ਚ ਕੁਝ ਦਿਨ ਪਹਿਲਾਂ ਹੋਈ 55 ਸਾਲਾ ਵਿਅਕਤੀ ਦੀ ਹੱਤਿਆ ਦੇ ਮਾਮਲੇ ‘ਚ ਇੱਕ ਵੱਡਾ ਖੁਲਾਸਾ ਹੋਇਆ ਹੈ। ਇਸ ਹੱਤਿਆ ਮਾਮਲੇ ‘ਚ ਪਤਨੀ ਮਾਸਟਰਮਾਈਂਡ ਨਿਕਲੀ। ਉਸਨੇ ਜਾਇਦਾਦ ਦੇ ਲਾਲਚ ਵਿੱਚ ਬੇਟੇ ਤੋਂ ਆਪਣੇ ਪਤੀ ਦੀ ਹੱਤਿਆ ਕਰਵਾਈ ਸੀ। ਪੁਲਿਸ ਨੇ ਆਰੋਪੀ ਬੇਟੇ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਹ ਖੁਲਾਸਾ ਕੀਤਾ ਹੈ। ਪਤਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਅਗਲੀ ਕਾਨੂੰਨੀ ਕਾਰਵਾਈ ਕਰੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!