टॉप न्यूज़
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਗੋਲੀਆਂ ਚਲਾਉਣ ਵਾਲੇ ਨਾਲ ਐਨਕਾਊਂਟਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17 ਮਾਰਚ 2026 ਨੂੰ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਉਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਅਮਲੋਹ-ਪਾਤੜਾਂ ਰੋਡ ‘ਤੇ ਇੱਕ ਮੁਕਾਬਲੇ ਤੋਂ ਬਾਅਦ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਕਾਰਵਾਈ AGTF ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੁਆਰਾ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਗਈ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅਪਰਾਧ Doni Bal/Bambiha ਗਰੁੱਪ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।




