
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਅਪ੍ਰੈਲ) ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਵੇਗੀ। ਕੈਬਨਿਟ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਇੱਕ ਟੇਬਲ ਏਜੰਡੇ ‘ਤੇ ਕੇਂਦ੍ਰਿਤ ਹੋਵੇਗੀ। ਮੀਟਿੰਗ ਦੌਰਾਨ ਕਈ ਫੈਸਲੇ ਲਏ ਜਾ ਸਕਦੇ ਹਨ, ਪਰ ਪਾਰਟੀ ਤੋਂ ਸੱਤ ਰਾਜ ਸਭਾ ਮੈਂਬਰਾਂ ਦੇ ਅਸਤੀਫ਼ੇ ਬਾਰੇ ਫੀਡਬੈਕ ਵੀ ਲਈ ਜਾਵੇਗੀ।
EDITED BY- HARLEEN KAUR


