
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਵਪਾਰੀਆਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਐਬਟਸਫੋਰਡ ਪੁਲਿਸ ਵਿਭਾਗ ਦੀ ਐਕਸਟੋਰਸ਼ਨ ਟਾਸਕ ਫੋਰਸ ਨੇ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਗੋਲੀਬਾਰੀ, ਅੱਗਜ਼ਨੀ ਅਤੇ ਧਮਕੀਆਂ ਦੇਣ ਸਮੇਤ 12 ਗੰਭੀਰ ਕੇਸ ਦਰਜ ਕੀਤੇ ਗਏ ਹਨ।
EDITED BY- HARLEEN KAUR




