टॉप न्यूज़

ਪੰਜਾਬ ਪੁਲਿਸ ਦੇ ASI ਦਾ ਕਤਲ

ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ

ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਐਤਵਾਰ ਸਵੇਰੇ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ASI ਦੇ 2 ਗੋਲੀਆਂ ਮਾਰੀਆਂ ਗਈਆਂ, ਜੋ ਉਸ ਦੇ ਮੋਢੇ ਅਤੇ ਕਮਰ ਵਿੱਚ ਲੱਗੀਆਂ ਸਨ। ਉਹ ਡਿਊਟੀ ‘ਤੇ ਗੁਰਦਾਸਪੁਰ ਤੋਂ ਮਜੀਠਾ ਰਾਹੀਂ ਅੰਮ੍ਰਿਤਸਰ ਜਾ ਰਹੇ ਸੀ, ਜਦੋਂ ਇਹ ਕਤਲ ਹੋਇਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!