देश

ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ

ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦਰਅਸਲ, ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਕੁਝ ਬਦਮਾਸ਼ਾਂ ਵੱਲੋਂ ਕਾਰੋਬਾਰੀ ਅਤੇ ਉਸਦੇ ਪੁੱਤਰ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਕਤਲ ਕਰ ਦਿੱਤਾ ਗਿਆ। ਦਰਅਸਲ,ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਕਸਬੇ ਬੜੌਤ ‘ਚ ਮੰਗਲਵਾਰ ਸ਼ਾਮ ਨੂੰ ਹਥਿਆਰਬੰਦ ਅਪਰਾਧੀਆਂ ਨੇ ਇੱਕ ਟੈਂਟ ਕਾਰੋਬਾਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਫਾਇਰਿੰਗ ਕਰਦੇ ਹੋਏ ਬਦਮਾਸ਼ਾਂ ਨੇ ਸੋਹਨਲਾਲ (60) ਅਤੇ ਉਸ ਦੇ ਇਕਲੌਤੇ ਪੁੱਤਰ ਵਿਕਾਸ (28) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!