टॉप न्यूज़
ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਚ ਅਦਾਲਤ ਨੇ ਸੰਜੇ ਸਿੰਘ ਮਾਣਹਾਨੀ ਕੇਸ ਵਿਚ ਵਾਧੂ ਗਵਾਹਾਂ ਦੀ ਮੰਗ ਰੱਦ ਕਰ ਦਿੱਤੀ ਹੈ।




