टॉप न्यूज़
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਪੰਜਾਬ ਕੈਬਨਿਟ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। SIR ਲਈ ਲੋੜੀਂਦੇ ਦਸਤਾਵੇਜ਼ ਮੁਫ਼ਤ ਮਿਲਣਗੇ।




