टॉप न्यूज़

Mamata Banerjee ਨੂੰ ਇੱਕ ਹੋਰ ਵੱਡਾ ਝਟਕਾ

TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ (TMC) ਦੀ ਕਰਾਰੀ ਹਾਰ ਅਤੇ ਸੱਤਾ ਗੁਆਉਣ ਤੋਂ ਬਾਅਦ ਪਾਰਟੀ ਵਿੱਚ ਜਾਰੀ ਬਗਾਵਤ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਤ੍ਰਿਣਮੂਲ ਕਾਂਗਰਸ ਦੀ ਰਾਜਸਭਾ ਮੈਂਬਰ (ਸੰਸਦ ਮੈਂਬਰ) ਅਤੇ ਅਦਾਕਾਰਾ ਕੋਇਲ ਮੱਲਿਕ (ਰੁਕਮਣੀ ਮੱਲਿਕ) ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੋਇਲ ਨੇ ਉਪ-ਰਾਸ਼ਟਰਪਤੀ ਅਤੇ ਰਾਜਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪਿਆ।

Related Articles

Leave a Reply

Your email address will not be published. Required fields are marked *

Back to top button
error: Content is protected !!